punjabi-shayari-hindi

Punjabi Shayari Hindi For Lover पंजाबी शायरी 2021

Punjabi Shayari Hindi For Lover पंजाबी शायरी 2021 Quotes Whatsapp Status Shayari In Punjabi For Love With Punjabi Shayari Image, Photo Share On Friends Facebook

Punjabi Shayari Hindi – पंजाबी शायरी Love

punjabi-shayari-hindi-love

लगदा तू किट्टी होई क्रमात रब्ब दी,
तेरे जी सूरत ना दुनिया च लबड़ी,
औंदा ऐ नजरा इक वखरे जहान दा,
किना सोहना मुखड़ा है सच्ची मेरी जान दा।

ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ

ओह गल्लां जहां कर्ण नु अखी जावे प्यार
ओह्नु हैगी नहीं इश्के दी असली जेही सार..!!
सोचा ओहदियां ते हुं दसो साढ़े कहदे ज़ोर
मोहब्बत मेरे लेई कुज होर ए ते ओहदे लेई कुज होर..!!

ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍

चंगी त्रः याद ने मेरे गुनाह मेनू
इक तन मोहब्बत कर लई
दूजा तेरे नाल कर लेई
तीजा बेहिसाब कर लाई…

ਚੰਨਾ ਮੈਂ ਤੇਰੀ ਚਾਨਣੀ ਤੂੰ ਬਣ ਪ੍ਰਸ਼ਾਵਾਂ … ਵੇ ਤੇਰੇ ਵਿੱਚੋਂ ਰੱਬ ਦਿਸਦਾ ਕਿਵੇਂ ਤੇਰੇ ਵਲੋਂ ਮੁੱਖ ਪਰਤਾਵਾ … ♥♥

Tere नाल लगी सदी यारी सजना,
Jivan कहता विच फूलन दी क्यारी सजना,
की दस्सा हाल इस Dil दा में,
में ता Tere उत्ते अपनी जान वि वारि सजना।

ਜਿੰਦ ਮੁੱਕ ਜਾਉ ਮੇਰੀ ਪਰ ਸੋਹਣਿਆ ਤੇਰੇ ਲਈ ਨਈ ਪਿਆਰ ਮੁੱਕਨਾ… ਰੱਬ ਨੇ ਸਾਡਾ ਮੇਲ ਤਾਂ ਕਰਾਇਆ ਕਿਉਕਿ ਸਾਨੂੰ ਇਕ ਦੂਜੇ ਲਈ ਬਣਾਇਆ

यार हो ओह जो करे प्यार ते जाटवे ना,
शानू हो दर्द ते ओह सह पावे ना,
जद वे मिले जफ्फी पाके मिले,
आवेन बेगनिया दे वांगु हाथ मिलावे ना।

ਮੇਰੀਏ ਸਰਦਾਰਨੀਏ, ਨੀ ਤੈਨੂੰ ਉਮਰ ਮੇਰੀ ਲੱਗ ਜਾਵੇ… ♥♥

ਤੇਰੀਆਂ ਹੀ ਸੋਚਾਂ ਵਿੱਚ ਰਹਾਂ ਮੈਂ ਗਵਾਚਾ, ਖਬਰ ਨਾ ਮੈਨੂੰ ਸੰਸਾਰ ਦੀ…ਬਾਕੀ ਦੁਨੀਆ ਤੋਂ ਦੱਸ ਕੀ ਏ ਮੈਂ ਲੈਣਾ, ਮੈਨੂੰ ਲੋੜ ਬਸ ਇੱਕੋ ਤੇਰੇ ਪਿਆਰ ਦੀ

प्यार वाली गल दा मज़ाक नहीं बनाई द
छड़ना ही हो ता पहला दिल ही नी रखा

ਮੇਰੇ ਬੁੱਲਾ ਦਾ ਹਾਸਾਂ ਤੇਰੇ ਬੁੱਲਾ ਤੇ ਆਵੇ ,ਤੇਰੀਆ ਅੱਖਾ ਦੇ ਅੱਥਰੂ ਮੇਰੀਆ ਅੱਖਾ ਵਿੱਚ ਆਵੇ ਮਰ ਕੇ ਬਣ ਜਾਵਾ ਮੈ ਉਹ ਤਾਰਾ ,ਜੋ ਤੇਰੀ ਇੱਕ ਮੰਨਤ ਤੇ ਟੁੱਟ ਕੇ ਡਿੱਗ ਜਾਵੇ.

दीदार तेरेनु असि तरसेदेहिं,
तेनु की पता किन्ना तेरे लई तड़पदे हिंद,
तेरे दिल दी गल तेरे होटों
टी हजे वि पुछदा हैं,
की तेनु किन्ना प्यार करेदे।

ਇੱਕ ਤੇਰੇ ਨਾਲ ਅੜੈ ਹਾਂ , ਜਣੀ – ਖਣੀ ਤੋਂ ਮੈਂ ਅੜਦਾ ਨੀ , ਮੁੱਖ ਤੇਰਾ ਵੇਖੇ ਬਿਣ , ਸਾਡਾ ਦਿਨ ਚੜਦਾ ਨੀ

मिंता व किटी यार ता मिलिया नि
आपने आप नु गावा लिया प्यार ता मिलिया नि

ਸਾਨੂੰ ਲੋੜ੍ਹ ਤੇਰੀ ਕਿੰਨੀ ਅਸੀ ਦਸਦੇ ਨਹੀਂ, ਸੱਚ ਜਾਨੀ ਤੇਰੇ ਬਿਨਾ ਕੱਖ ਦੇ ਨਹੀਂ, ਤਸਵੀਰ ਤੇਰੀ ਰੱਖ ਲਈ ਦਿਲ ਦੇ ਵਿਚ, ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤਕਦੇ ਨਹੀ

मेरे दिल विच काडे हमें कमली दा घर सी
जो आज गैरा दिया कोठिया विच रेहंडी ई

ਹੁੰਦਾ ਸੀ ਜੋ ਸਿਰੇ ਦਾ ਨਵਾਬ ਗੱਭਰੂ, ਉਹ ਅੱਜ ਫਿਕਰਾਂ ਚ ਪਾਤਾ ਜੱਟੀ ਨੇ ,ਰੋਹਬ ਨਾਲ ਸੀ ਜੋ ਹਰ ਗੱਲ ਕਰਦਾ, sorry sorry ਕਹਿਣ ਹੁਣ ਲਾ ਤਾਂ ਜੱਟੀ ਨੇ

ट्वाडा सया बांके तवाडा साथ निभा वागा
तू जीते वि जाएगी तेरे पिचे आवगा
साया त चड़ जिंदा ही साथ और यहां जो
लेकिन मैं और यहां विच ट्वाडा उजाला बन जवागा…

ਇੱਕ ਵਹਿਮ ਜਿਹਾ ਕਿਉੰ ਲੱਗਦਾ ਏ … ਮੇਰੇ ਬਿਨ ਉਹ ਨੀ ਰਹਿ ਸਕਦੀ , ਉੰਝ ਪਿਆਰ ਬੜਾ ਹੀ ਕਰਦੀ ਆ ….ਪਰ ਸਾਹਮਣੇ ਖੜ ਨੀ ਕਹਿ ਸਕਦੀ

रब जनता दिलो किना तेनु करदे हिंद प्यार,
हर साह नहल सलाह तेनु करेदे हिं यार,
हत्या आरोग्य ते रब कोलो तेरे लई सह ला लाव लांग ,
इक वादा कर कदे शद के जाधव्वस्कर।

ਲਫਜ ਤਾ ਲੋਕਾ ਲਈ ਲਿਖਦੇ ਆ… ਤੂੰ ਤਾ ਅੱਖਾ ਵਿਚੋ ਪੜਿਆ ਕਰ ਕਮਲਿਏ…

ਅਸੀਂ ਤਾਂ ਪਾਗਲ ਆਂ, ਸ਼ੌਂਕ-ਏ-ਸ਼ਾਇਰੀ ਦੇ ਨਾਮ ਤੇ ਹੀ ਦਿਲ ਦੀ ਗੱਲ ਕਹਿ ਜਾਨੇ ਆਂ, ਕਈ ਲੋਕ ਤਾਂ ਗੀਤਾ ਤੇ ਹੱਥ ਰੱਖ ਕੇ ਵੀ ਸੱਚ ਨਹੀਂ ਬੋਲਦੇ

सादा खून तू पीवे, एएसआई अतरू पींडे
मनवीर बिन तेरे, असी मार मार के जीने

ਘੈਂਟ ਸਰਦਾਰ ਮੇਰਾ ਸੋਹਣਾ ਸਭ ਤੋਂ..ਮੈਂ ਪੂਣੀਆਂ ਕਰਾਵਾਂ ਸੁੱਖ ਮੰਗਾਂ ਰੱਬ ਤੋਂ. …….

कदे पढ के वेख्यो जनाब
सादियां अखान नु,
एत्थे दरिया वाग्दा या
तुहादी मोहब्बत दा.

ਰਸਤਾ ਹੋਵੇ ਇਕ ਤੇ ਮੰਜਿਲ ਆਵੇ ਨਾ … ਇਕੱਠੇ ਰਹਿਏ ਦੋਨੋਂ ਕੋਈ ਸਤਾਵੇ ਨਾ 😍

बदलदा मौसम बरकरार रहूँगा,
मैनू हर घडी तेरा इंतजार रहूँगा,
होर चाहे मेरे नाल होन जिने मरज़ी,
मेरे दिल विच तेरा ही विचार रहूँगा।

पंजाबी शायरी स्टेटस

1.ਘਰੇ ਸਾਡੇ ਨਿੱਤ ਹੀ ਕਚਿਹਰੀ ਲੱਗਦੀ, ਯਾਰ ਤੇਰਾ ਕੱਲਾ ਕੇਸ ਪਿਆਰ❤ਦਾ ਲੜੇ..

2.ਕਿਉਕਿ ਬਾਪੂ ਕਹਿੰਦਾ ਕੁੜੀ ਪੜੀ ਲਿਖੀ ਲਿਆਉਣੀ ਆ, ਪਰ ਬੇਬੇ ਕਹਿੰਦੀ ਪੜੀਆਂ ਦੇ ਨਖਰੇ ਬੜੇ……

3.ਜਿਵੇਂ ਨਬਜਾਂ ਦੇ ਲਈ ਖੂਨ ਤੇ ਰੂਹ ਲਈ ਸ਼ਰੀਰ ਬਣ ਗਿਆ… ਮੇਰੀ ਧੜਕਨ ਤੇਰੀ ਤਸਵੀਰ ਸੱਜਣਾ ਤੂੰ ਮੇਰੀ ਤਕਦੀਰ ਬਣ ਗਿਆ..

4.ਜਿਸ ਸ਼ਕਸ ਦੀ ” ਗ਼ਲਤੀ ” , ” ਗ਼ਲਤੀ ” ਨਾ ਲੱਗੇ ਉਸਨੂੰ ਹੀ ਪਿਆਰ ਕਹਿੰਦੇ ਨੇ।

5.ਤੂੰ ਮੇਰੀ ਉਹ smile ਹੈ 🙂 ਜਿਸਦੀ ਵਜਹ ਨਾਲ ਮੇਰੇ ਘਰਦਿਆਂ ਨੂੰ ਕਦੇ ਕਦੇ ਮੇਰੇ ਤੇ ਸ਼ਕ਼ ਹੋ ਜਾਂਦਾ ਹੈ।

6.ਮੇਰਾ ਦਿਲ ਕਮਜ਼ੋਰ , ਬਹੁਤ ਨਾ ਲਾ ਜ਼ੋਰ ,ਸਾਨੂੰ ਹੱਸ ਕੇ ਬੁਲਾ , ਅਸੀਂ ਨਾ ਚਾਹੀਏ ਕੁਝ ਹੋਰ।

7.ਵਾਰੀ ਵਰਸੀ ਖੱਟਣ ਗਿਆ ਸੀ ਖੱਟ ਕੇ ਲਿਆਂਦੀ ਰੂੰ , ਥੋੜੀ -ਥੋੜੀ ਮੈਂ ਵਿਗੜੀ ਬਹੁਤ ਵਿਗੜਿਆ ਤੂੰ

8.ਮੇ ਤੇਰੇ ਪਿਆਰ ਦੀ ਹੀਫਾਜੱਤ ਕੁਝ ਏਦਾ ਕੀਤੀ ਏ … ਜਦ ਕੀਸੇ ਨੇ ਤਕਣਾ ਚਾਏਆ ਮੈਂ ਨਜਰਾਂ ਝੁਕਾਲੀਆ

9.ਜਿਸ ਦਿਨ ਦਾ ਉਸ ਕਮਲੇ ਨੇ ਆਖਿਆ ਕੇ ਤੈਨੂੰ ਵੇਖਣ ਦਾ ਹੱਕ ਬਸ ਮੇਰਾ ਏ …ਸੱਚੀ ਸੋਹ ਰੱਬ ਦੀ ਅਸੀ ਉਸ ਦਿਨ ਦਾ ਸ਼ੀਸ਼ੇ ਤੋਂ ਵੀ ਮੁੱਖ ਮੋੜ ਲਿਆ

10.ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ ਤੀਜਾ ਨਾ ਹੋਵੇ ਹੋਰ ਕੋਈ,ਮੈਂ ਗਲ ਲੱਗ ਜਾਵਾਂ ਤੇਰੇ ਸੱਜਣਾ, ਨਾ ਹੋਵੇ ਦਿਲ ਚ ਚੋਰ ਕੋਈ 🙂

11.ਸੋਹਣ-ਸੋਹਣੇ ਅੱਖਰਾਂ ਨਾਲ ਲਿਖਿਆ ਦਿਲ ਤੇ ਤੇਰਾ ਨਾਂ ਵੇ, ਸੋਚਣੇ ਨੂੰ Time⌚ ਚਾਹੇ ਮੰਗ ਲਈ, ਪਰ ਚਾਹੀਦਾ ਜਵਾਬ ਮੈਨੂੰ ਹਾਂ ਵੇ

12.ਮੈ ਤੇਰਾ ‪ਪਰਛਾਵਾਂ‬ ਨਹੀ,ਤੇਰਾ ‪ਸਾਥ‬ ਬਣਨਾ ਹੈ,ਜਿਸਨੂੰੰ ਕਦੇ ‪ਹਨੇਰੇ‬ ਵੀ ਦੂਰ ਨਾ ਕਰ ਸਕਣ..

13.ਸਮਝ ਨਹੀਂ ਆਉਂਦੀ ਸੋਹਣੀਏ ਕਿਵੇਂ ਬਣ ਗਏ ਤੇਰੇ ਮੇਰੇ Link… ਸੱਚੀ ਪਰੀ ਹੀ ਹੋਣੀ ਸੀ ਜੇ ਹੁੰਦੇ ਤੇਰੇ Wings😍❤